ਚੰਡੀਗੜ੍ਹ,12 ਅਗਸਤ-ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚੋਂ ਕੀਮਤੀ ਸਮਾਨ ਚੋਰੀ ਹੋਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਵਿੱਚ ਚੌਂਕੀਦਾਰ ਰੱਖਣ ਲਈ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਅਧਿਕਾਰਤ ਕੀਤਾ ਹੈ। ਸਰਕਾਰ ਨੇ ਰੱਖੇ ਜਾਣ ਵਾਲੇ ਗਏ ਚੌਂਕੀਦਾਰਾਂ ਲਈ ਫੰਡ ਵੀ ਜਾਰੀ ਕਰ ਦਿੱਤਾ ਹੈ। ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ ਸਬੰਧੀ ਇਕ ਪੱਤਰ ਲਿਖ ਕੇ ਬਕਾਇਦਾ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ…ਪੜ੍ਹੋ ਪੱਤਰ ਦੀ ਕਾਪੀ…!

